08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਹਰਭਜਨ ਸਿੰਘ ਨੂੰ ਮਿਲੀ ਸੀ.ਆਰ.ਪੀ.ਐਫ਼. ਸੁਰੱਖਿਆ

ਜਲੰਧਰ, 26 ਅਪ੍ਰੈਲ- ਕੇਂਦਰ ਸਰਕਾਰ ਵਲੋਂ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਸੀ.ਆਰ.ਪੀ.ਐਫ਼. ਸੁਰੱਖਿਆ ਦੇ ਦਿੱਤੀ ਗਈ ਹੈ। ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼....

ਅਜੀਤ ਡੈਸਕ 26-04-2026

ਜਲੰਧਰ, 26 ਅਪ੍ਰੈਲ- ਕੇਂਦਰ ਸਰਕਾਰ ਵਲੋਂ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਸੀ.ਆਰ.ਪੀ.ਐਫ਼. ਸੁਰੱਖਿਆ ਦੇ ਦਿੱਤੀ ਗਈ ਹੈ। ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇਹ ਸੁਰੱਖਿਆ ਕਰਮੀ ਤਾਇਨਾਤ ਕਰ ਦਿੱਤੇ ਗਏ ਹਨ। ਦੱਸ ਦੇਈਏ ‌ਕਿ ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਹਨ।

ਪੰਜਾਬ ਸਰਕਾਰ ਨੇ ਨੌਂ ਤੋਂ ਦਸ ਸੁਰੱਖਿਆ ਕਰਮਚਾਰੀ ਅਤੇ ਇਕ ਸਰਕਾਰੀ ਕਾਰ ਵਾਪਸ ਲੈ ਲਈ ਸੀ।

ਪਿਛਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ ਹਾਦਸਾ: ਸਵਿਸ ਏਅਰ ਦੇ ਜਹਾਜ਼ ਦੇ ਇੰਜਣ ਨੂੰ ਉਡਾਣ ਦੌਰਾਨ ਲੱਗੀ ਅੱਗ ਅਗਲੀ ਖ਼ਬਰ ਖੰਨਾ ਦੇ ਵਲਭ ਰੋਡ ਇਲਾਕੇ ਵਿਚ ਬਣੇ ਕਬਾੜ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ