11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 27 ਅਪ੍ਰੈਲ - 24 ਅਪ੍ਰੈਲ ਨੂੰ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ...

ਅਜੀਤ ਡੈਸਕ 27-04-2026

ਨਵੀਂ ਦਿੱਲੀ, 27 ਅਪ੍ਰੈਲ - 24 ਅਪ੍ਰੈਲ ਨੂੰ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਹੁਣ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰਾਂ 'ਚ ਸ਼ਾਮਿਲ ਹੋ ਗਏ ਹਨ। ਇਸ ਨੂੰ ਲੈ ਕੇ ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਰਾਜ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ 106 ਤੋਂ ਵੱਧ ਕੇ 113 ਹੋ ਗਈ ਹਨ, ਜਦਕਿ ਆਮ ਆਦਮੀ ਪਾਰਟੀ ਦੇ ਸਿਰਫ਼ 3 ਮੈਂਬਰ ਬਚੇ ਹਨ।
 

ਪਿਛਲੀ ਖ਼ਬਰ ਈਰਾਨ ਦੇ ਵਿਦੇਸ਼ ਮੰਤਰੀ ਅਰਾਘਚੀ ਵਲੋਂ ਈਰਾਨ-ਅਮਰੀਕਾ ਗੱਲਬਾਤ ਮੁੜ ਸ਼ੁਰੂ ਕਰਨ ਲਈ "ਖ਼ਾਸ ਸ਼ਰਤਾਂ" ਦੀ ਸਮੀਖਿਆ ਅਗਲੀ ਖ਼ਬਰ ਚੰਡੀਗੜ੍ਹ ਦੇ ਡੀ.ਸੀ. ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ