12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਜਥੇਦਾਰ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਛਬੀਲ ਬਾਬਾ ਬੁੱਢਾ ਜੀ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 27 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ...

ਅਜੀਤ ਡੈਸਕ 27-04-2026

ਅੰਮ੍ਰਿਤਸਰ, 27 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਛਬੀਲ ਬਾਬਾ ਬੁੱਢਾ ਜੀ ਵਿਖੇ ਸੇਵਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਿੱਖੀ ਪ੍ਰਚਾਰ ਵੀ ਕੀਤਾ ਅਤੇ ਨੌਜਵਾਨ ਸਿੱਖਾਂ ਨੂੰ ਕੇਸ ਰੱਖ ਕੇ ਸਾਬਤ ਸੂਰਤ ਪਛਾਣ ਕਾਇਮ ਕਰਨ ਲਈ ਪ੍ਰੇਰਿਤ ਕੀਤਾ।

ਪਿਛਲੀ ਖ਼ਬਰ ਦੁਨੀਆ ਦੀਆਂ ਸਭ ਤੋਂ ਵੱਡੀਆਂ ਅਤੇ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਵਿਚੋਂ ਇਕ ਹੈ ਭਾਰਤ - ਕ੍ਰਿਸਟੋਫਰ ਲਕਸਨ ਅਗਲੀ ਖ਼ਬਰ ਪੱਛਮੀ ਬੰਗਾਲ : ਜਦੋਂ ਵੀ ਟੀਐਮਸੀ ਹਮਲਾਵਰ ਹੁੰਦੀ ਹੈ, ਉਨ੍ਹਾਂ ਦੀ ਹਾਰ ਯਕੀਨੀ ਹੁੰਦੀ ਹੈ - ਰਵੀ ਕਿਸ਼ਨ