12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸਿਸ਼ਪਾਲ ਸਿੰਘ ਨੂੰ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ (ਅੰਮ੍ਰਿਤਸਰ), 27 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਹੈਰੋਇਨ ਬਰਾਮਦਗੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ. ਸਿਸ਼ਪਾਲ ਸਿੰਘ ਨੂੰ ਪੁਲਿਸ ਵਲੋਂ...

ਅਜੀਤ ਡੈਸਕ 27-04-2026

 ਅਜਨਾਲਾ (ਅੰਮ੍ਰਿਤਸਰ), 27 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਹੈਰੋਇਨ ਬਰਾਮਦਗੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ. ਸਿਸ਼ਪਾਲ ਸਿੰਘ ਨੂੰ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮਾਨਯੋਗ ਅਦਾਲਤ ਨੇ ਸਿਸ਼ਪਾਲ ਸਿੰਘ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਹੈ।

ਪਿਛਲੀ ਖ਼ਬਰ ਖ਼ਜ਼ਾਨਾ ਦਫ਼ਤਰ ਵਿਚ ਤਾਇਨਾਤ ਏ.ਐਸ.ਆਈ. ਦੀ ਸਿਹਤ ਵਿਗੜਣ ਕਾਰਨ ਹੋਈ ਮੌਤ ਅਗਲੀ ਖ਼ਬਰ ਅਸੈਂਬਲੀ ਝੂਠੇ ਪ੍ਰਚਾਰ ਲਈ ਨਹੀਂ, ਜਨਤਕ ਹਿੱਤ ਲਈ ਹੈ - ਹਰਿਆਣਾ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੇ ਬਾਈਕਾਟ 'ਤੇ ਹੁੱਡਾ