12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ

ਦੇਹਰਾਦੂਨ , 27 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ ) - ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ਼ ...

ਅਜੀਤ ਡੈਸਕ 27-04-2026

ਦੇਹਰਾਦੂਨ , 27 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ ) - ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਯਾਤਰਾ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵੀ ਗੱਲਬਾਤ ਕੀਤੀ ।

ਪਿਛਲੀ ਖ਼ਬਰ ਮਲੌਦ ਪੁਲਿਸ ਵਲੋਂ ਅੱਧੀ ਦਰਜਨ ਮੋਟਰਸਾਈਕਲਾਂ ਸਮੇਤ 2 ਕਾਬੂ ਅਗਲੀ ਖ਼ਬਰ IPL 2026 - ਬੈਂਗਲੁਰੂ ਨੇ ਜਿੱਤੀ ਟਾਸ , ਦਿੱਲੀ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ