13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਮਲੌਦ ਪੁਲਿਸ ਵਲੋਂ ਅੱਧੀ ਦਰਜਨ ਮੋਟਰਸਾਈਕਲਾਂ ਸਮੇਤ 2 ਕਾਬੂ

ਮਲੌਦ (ਖੰਨਾ), 27 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਐਸ.ਐਸ.ਪੀ. (ਖੰਨਾ) ਡਾ: ਦਰਪਣ ਆਹਲੂਵਾਲੀਆ ਤੇ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ...

ਅਜੀਤ ਡੈਸਕ 27-04-2026

ਮਲੌਦ (ਖੰਨਾ), 27 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਐਸ.ਐਸ.ਪੀ. (ਖੰਨਾ) ਡਾ: ਦਰਪਣ ਆਹਲੂਵਾਲੀਆ ਤੇ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਕੀ ਨੇ 2 ਵਿਅਕਤੀਆਂ ਨੂੰ ਚੋਰੀ ਦੇ ਅੱਧੀ ਦਰਜਨ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ। ਥਾਣਾ ਮਲੌਦ ਦੇ ਐਸ.ਐਚ. ਓ ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਵਿਰੁੱਧ 303(2), 317(2) ਬੀ.ਐਨ.ਐਸ. ਤਹਿਤ ਮੁਕੱਦਮਾ ਨੰਬਰ 88 ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਪਿਛਲੀ ਖ਼ਬਰ ਅਦਾਕਾਰਾ ਮਹਿਰੀਨ ਪੀਰਜ਼ਾਦਾ ਨੇ ਵਿਆਹ ਕੀਤਾ ਅਗਲੀ ਖ਼ਬਰ ਮਲੌਦ ਪੁਲਿਸ ਵਲੋਂ ਅੱਧੀ ਦਰਜਨ ਮੋਟਰਸਾਈਕਲਾਂ ਸਮੇਤ 2 ਕਾਬੂ