13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ

ਚੰਡੀਗੜ੍ਹ, 28 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 28 ਅਪ੍ਰੈਲ ਨੂੰ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਹੋਵੇਗੀ। ਕੈਬਨਿਟ ਦਾ...

ਅਜੀਤ ਡੈਸਕ 28-04-2026

ਚੰਡੀਗੜ੍ਹ, 28 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 28 ਅਪ੍ਰੈਲ ਨੂੰ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਹੋਵੇਗੀ। ਕੈਬਨਿਟ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਇਕ ਟੇਬਲ ਏਜੰਡੇ 'ਤੇ ਕੇਂਦ੍ਰਿਤ ਹੋਵੇਗੀ। ਮੀਟਿੰਗ ਦੌਰਾਨ ਕਈ ਫੈਸਲੇ ਲਏ ਜਾ ਸਕਦੇ ਹਨ, ਪਰ ਪਾਰਟੀ ਤੋਂ ਸੱਤ ਰਾਜ ਸਭਾ ਮੈਂਬਰਾਂ ਦੇ ਅਸਤੀਫ਼ੇ ਬਾਰੇ ਫੀਡਬੈਕ ਵੀ ਇਕੱਠੀ ਕੀਤੀ ਜਾਵੇਗੀ।

ਪਿਛਲੀ ਖ਼ਬਰ ਇੰਡੋਨੇਸ਼ੀਆ ’ਚ ਵੱਡਾ ਰੇਲ ਹਾਦਸਾ, 14 ਲੋਕਾਂ ਦੀ ਮੌਤ ਅਗਲੀ ਖ਼ਬਰ ਕੇਜਰੀਵਾਲ ਤੋਂ ਬਾਅਦ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ