13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸ਼ੰਭੂ ਧਮਾਕਾ ਮਾਮਲੇ 'ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ 'ਚ - ਸੂਤਰ

ਪਟਿਆਲਾ, 28 ਅਪ੍ਰੈਲ - ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ 2 ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਦੁਪਹਿਰ...

ਅਜੀਤ ਡੈਸਕ 28-04-2026

ਪਟਿਆਲਾ, 28 ਅਪ੍ਰੈਲ - ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ 2 ਦੋਸ਼ੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਨੂੰ ਲੈ ਕੇ ਦੁਪਹਿਰ 2.30 ਵਜੇ ਐੱਸ.ਐੱਸ.ਪੀ. ਪਟਿਆਲਾ ਪ੍ਰੈੱਸ ਕਾਨਫ਼ਰੰਸ ਕਰਨਗੇ।

ਪਿਛਲੀ ਖ਼ਬਰ ਕੱਲ੍ਹ ਜਲੰਧਰ ਵਿਖੇ ਹੋਵੇਗੀ 'ਆਪ' ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਅਗਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ ’ਚ ਵਿਰੋਧ ਪ੍ਰਦਰਸ਼ਨ ਕਰੇਗਾ ਸ਼੍ਰੋਮਣੀ ਅਕਾਲੀ ਦਲ