13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਕੱਲ੍ਹ ਜਲੰਧਰ ਵਿਖੇ ਹੋਵੇਗੀ 'ਆਪ' ਦੇ ਸਮੂਹ ਵਿਧਾਇਕਾਂ ਦੀ ਮੀਟਿੰਗ

ਜਲੰਧਰ, 28 ਅਪ੍ਰੈਲ - ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਛੱਡਣ ਅਤੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਕੱਲ੍ਹ ਜਲੰਧਰ ਵਿਖੇ 'ਆਪ' ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ...

ਅਜੀਤ ਡੈਸਕ 28-04-2026

ਜਲੰਧਰ, 28 ਅਪ੍ਰੈਲ - ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਛੱਡਣ ਅਤੇ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਕੱਲ੍ਹ ਜਲੰਧਰ ਵਿਖੇ 'ਆਪ' ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਮੀਟਿੰਗ ਵਿਚ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿਚ ਹਾਲ ਹੀ ਦੇ ਘਟਨਾਕ੍ਰਮ ਅਤੇ 2027 ਚੋਣਾਂ ਨੂੰ ਲੈ ਕੇ ਮੰਥਨ ਹੋਵੇਗਾ।

ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ ਅੱਜ ਕੀਤਾ ਜਾਵੇਗਾ ਹਿਮਾਚਲ ਪੰਚਾਇਤ ਚੋਣਾਂ ਦਾ ਐਲਾਨ ਅਗਲੀ ਖ਼ਬਰ ਸ਼ੰਭੂ ਧਮਾਕਾ ਮਾਮਲੇ 'ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ 'ਚ - ਸੂਤਰ