14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ, 28 ਅਪ੍ਰੈਲ-ਕੁਸ਼ਤੀ ਜਗਤ ਵਿਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਨੇ ਆਪਣੀ ਟੀਮ ਸਮੇਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ....

ਅਜੀਤ ਡੈਸਕ 28-04-2026

ਚੰਡੀਗੜ੍ਹ, 28 ਅਪ੍ਰੈਲ-ਕੁਸ਼ਤੀ ਜਗਤ ਵਿਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਨੇ ਆਪਣੀ ਟੀਮ ਸਮੇਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ। ਪਾਰਟੀ ਵਿਚ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਪੰਜਾਬ ਦਾ ਨਾਮ ਵਿਸ਼ਵ ਪੱਧਰ 'ਤੇ ਉੱਚਾ ਕੀਤਾ ਹੈ ਅਤੇ ਭਵਿੱਖ ਵਿਚ ਵੀ ਆਸ ਕਰਦੇ ਹਾਂ ਕਿ ਉਹ ਤਨਦੇਹੀ ਨਾਲ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ।

ਪਿਛਲੀ ਖ਼ਬਰ ਸ਼ੰਭੂ ਧਮਾਕੇ ਵਿਚ ਤਰਨਤਾਰਨ ਦੇ ਜਗਰੂਪ ਸਿੰਘ ਦੀ ਮੌਤ ਅਗਲੀ ਖ਼ਬਰ ਐਨ.ਸੀ.ਬੀ. ਵਲੋਂ ਤੁਰਕੀ ਤੋਂ ਬਦਨਾਮ ਨਸ਼ਾ ਤਸਕਰ ਮੁਹੰਮਦ ਸਲੀਮ ਡੋਲਾ ਨੂੰ ਵਾਪਸ ਲਿਆਉਣ ਵਿਚ ਵੱਡੀ ਸਫਲਤਾ - ਅਮਿਤ ਸ਼ਾਹ