14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੱਛਮੀ ਬੰਗਾਲ ਚੋਣਾਂ : ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਆਪਣੇ ਹਲਕੇ ਵਿਚ ਵੱਖ-ਵੱਖ ਥਾਵਾਂ ਦਾ ਦੌਰਾ

ਭਬਾਨੀਪੁਰ (ਪੱਛਮੀ ਬੰਗਾਲ), 29 ਅਪ੍ਰੈਲ - ਪੱਛਮੀ ਬੰਗਾਲ ਚੋਣਾਂ ਦੇ ਆਖਰੀ ਪੜਾਅ ਵਿਚ ਵੋਟਿੰਗ ਜਾਰੀ ਹੈ। ਇਸ ਲਈ ਟੀਐਮਸੀ ਭਵਾਨੀਪੁਰ ਤੋਂ ਉਮੀਦਵਾਰ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ...

ਅਜੀਤ ਡੈਸਕ 29-04-2026

 ਭਬਾਨੀਪੁਰ (ਪੱਛਮੀ ਬੰਗਾਲ), 29 ਅਪ੍ਰੈਲ - ਪੱਛਮੀ ਬੰਗਾਲ ਚੋਣਾਂ ਦੇ ਆਖਰੀ ਪੜਾਅ ਵਿਚ ਵੋਟਿੰਗ ਜਾਰੀ ਹੈ। ਇਸ ਲਈ ਟੀਐਮਸੀ ਭਵਾਨੀਪੁਰ ਤੋਂ ਉਮੀਦਵਾਰ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਆਪਣੇ ਹਲਕੇ ਵਿਚ ਪਾਰਟੀ ਦਫ਼ਤਰਾਂ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਨਫ਼ਰਤ ਭਰੇ ਭਾਸ਼ਣ ਵਿਰੁੱਧ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਖਾਰਜ... ਅਗਲੀ ਖ਼ਬਰ ਰਵਨੀਤ ਬਿੱਟੂ ਦੇ ਆਉਣ ਤੋਂ ਪਹਿਲਾਂ ਪੁਲਿਸ ਵਲੋਂ ਸਖਤ ਪ੍ਰਬੰਧ