ਪੰਚਕੂਲਾ (ਹਰਿਆਣਾ), 29 ਅਪ੍ਰੈਲ - ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਭਾਜਪਾ ਨੇ ਪੰਚਕੂਲਾ ਵਿਖੇ ਆਪਣਾ ਮੈਨੀਫੈਸਟੋ ਜਾਰੀ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 20 ਸੰਕਲਪਾਂ ਵਾਲ ਭਾਜਪਾ ਦਾ ਮੈਨੀਫੈਸਟੋ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਤੀਸ਼ ਪੂਨੀਆ ਅਤੇ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬਡੋਲੀ ਵੀ ਮੌਜ਼ੂਦ ਸਨ।
ਹਰਿਆਣਾ ਦੇ ਪੰਚਕੂਲਾ, ਅੰਬਾਲਾ ਅਤੇ ਸੋਨੀਪਤ ਵਿਚ ਨਗਰ ਨਿਗਮ ਚੋਣਾਂ ਹੋਣੀਆਂ ਹਨ।
ਤਾਜ਼ਾ ਖ਼ਬਰਾਂ
Free
ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਭਾਜਪਾ ਵਲੋਂ ਮੈਨੀਫੈਸਟੋ ਜਾਰੀ
ਪੰਚਕੂਲਾ (ਹਰਿਆਣਾ), 29 ਅਪ੍ਰੈਲ - ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰਿਆਣਾ ਭਾਜਪਾ ਨੇ ਪੰਚਕੂਲਾ ਵਿਖੇ ਆਪਣਾ ਮੈਨੀਫੈਸਟੋ ਜਾਰੀ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 20 ਸੰਕਲਪਾਂ ਵਾਲ ਭਾਜਪਾ...
ਅਜੀਤ ਡੈਸਕ
29-04-2026