14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸੰਜੀਵ ਅਰੋੜਾ ਵਲੋਂ ਐਮਸੀ ਕਮਿਸ਼ਨਰਾਂ ਅਤੇ ਏਡੀਸੀਜ਼ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 29 ਅਪ੍ਰੈਲ - (ਵਿਕਰਮਜੀਤ ਸਿੰਘ ਮਾਨ) - ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਐਮਸੀ ਕਮਿਸ਼ਨਰਾਂ ਅਤੇ ਏਡੀਸੀਜ਼ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਮੇਂ ਸਿਰ ਫੋਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼...

ਅਜੀਤ ਡੈਸਕ 29-04-2026

ਚੰਡੀਗੜ੍ਹ, 29 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਕੈਬਿਨਟ ਮੰਤਰੀ ਸੰਜੀਵ ਅਰੋੜਾ ਨੇ ਐਮਸੀ ਕਮਿਸ਼ਨਰਾਂ ਅਤੇ ਏਡੀਸੀਜ਼ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਮੇਂ ਸਿਰ ਫੋਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਹੋਰ ਵੀ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਿਤੀ ‘ਤੇ ਨਜ਼ਦੀਕੀ ਨਿਗਰਾਨੀ ਰੱਖਣ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਪੂਰਕ ਰਿਪੋਰਟ ਜਲਦੀ ਤੋਂ ਜਲਦੀ ਆਪਣੇ ਦਫ਼ਤਰ ਵਿਚ ਪੇਸ਼ ਕਰਨ, ਤਾਂ ਜੋ ਜ਼ਿੰਮੇਵਾਰੀ ਅਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਪਿਛਲੀ ਖ਼ਬਰ ਮੈਂ ਵੀ ਜਸਟਿਸ ਸਵਰਨਕਾਂਤ ਸਾਹਮਣੇ ਮੌਜੂਦਾ ਕਾਨੂੰਨੀ ਕਾਰਵਾਈ ਵਿਚ ਨਹੀਂ ਲਵਾਂਗਾ ਹਿੱਸਾ - ਦੁਰਗੇਸ਼ ਪਾਠਕ ਅਗਲੀ ਖ਼ਬਰ ਦਿੱਲੀ ਪੁਲਿਸ ਦੀ ਹਥਿਆਰ ਸਿੰਡੀਕੇਟ 'ਤੇ ਕਾਰਵਾਈ, ਹਥਿਆਰਾਂ ਸਣੇ 9 ਗ੍ਰਿਫ਼ਤਾਰ