14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ਾ ਛੁਡਾਓ ਕੇਂਦਰ ਵਿਚ ਨੌਜਵਾਨ ਦੀ ਮੌਤ, ਪਰਿਵਾਰ ਵਲੋਂ ਕਤਲ ਕਰਨ ਦਾ ਦੋਸ਼

ਮਾਨਾਂਵਾਲਾ (ਅੰਮ੍ਰਿਤਸਰ), 29 ਅਪ੍ਰੈਲ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ ਜ਼ਿਲੇ ਦੇ ਮਾਨਾਂਵਾਲਾ ਵਿਖੇ ਚੱਲ ਰਹੇ ਇਕ ਨਸ਼ਾ ਛੁਡਾਓ ਕੇਂਦਰ ਵਿਚ ਬੀਤੀ ਦੇਰ ਰਾਤ ਨੌਜਵਾਨ ਦੀ ਮੌਤ ਹੋਣ...

ਅਜੀਤ ਡੈਸਕ 29-04-2026

 ਮਾਨਾਂਵਾਲਾ (ਅੰਮ੍ਰਿਤਸਰ), 29 ਅਪ੍ਰੈਲ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ ਜ਼ਿਲੇ ਦੇ ਮਾਨਾਂਵਾਲਾ ਵਿਖੇ ਚੱਲ ਰਹੇ ਇਕ ਨਸ਼ਾ ਛੁਡਾਓ ਕੇਂਦਰ ਵਿਚ ਬੀਤੀ ਦੇਰ ਰਾਤ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਸੰਨੀ ਸ਼ਰਮਾ (35 ਸਾਲ) ਦੇ ਪਰਿਵਾਰ ਵਲੋਂ ਕਥਿਤ ਕਤਲ ਕੀਤੇ ਜਾਣ ਦਾ ਦੋਸ਼ ਲਾਉਂਦਿਆ ਮ੍ਰਿਤਕ ਦੀ ਲਾਸ਼ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਪਾਸੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਥਾਣਾ ਚਾਟੀਵਿੰਡ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਆਰੰਭ ਦਿੱਤੀ ਹੈ, ਪਰ ਪਰਿਵਾਰ ਵਲੋਂ ਇਨਸਾਫ਼ ਨਾ ਮਿਲਣ ਤੱਕ ਮ੍ਰਿਤਕ ਦੇਹ ਚੁੱਕਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਪਾਰਟੀ ਛੱਡਣ ਵਾਲੇ ਆਗੂਆਂ ਨਾਲ ਕੋਈ ਫ਼ਰਕ ਨਹੀਂ ਪਵੇਗਾ - ਡਾ. ਰਾਜਕੁਮਾਰ ਚੱਬੇਵਾਲ ਅਗਲੀ ਖ਼ਬਰ ਸਰਹੱਦ ਨਜ਼ਦੀਕ ਡਰੋਨ ਸਮੇਤ ਅੱਧਾ ਕਿੱਲੋ ਹੈਰੋਇਨ ਬਰਾਮਦ