ਬਠਿੰਡਾ, 29 ਅਪ੍ਰੈਲ - ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਬਠਿੰਡਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਅਦਾਲਤ ਨੇ 14 ਦਿਨਾਂ ਲਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 13 ਮਈ ਨੂੰ ਹੋਵੇਗੀ।
ਤਾਜ਼ਾ ਖ਼ਬਰਾਂ
Free
14 ਦਿਨਾਂ ਲਈ ਵਧਾਈ ਗਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ
ਬਠਿੰਡਾ, 29 ਅਪ੍ਰੈਲ - ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਬਠਿੰਡਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਅਦਾਲਤ ਨੇ 14 ਦਿਨਾਂ ਲਈ ਅੰਮ੍ਰਿਤਪਾਲ ਸਿੰਘ ਮਹਿਰੋਂ...
ਅਜੀਤ ਡੈਸਕ
29-04-2026