14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪਾਈ ਪਟੀਸ਼ਨ ਰੱਦ - ਬਲਤੇਜ ਪੰਨੂ

ਚੰਡੀਗੜ੍ਹ, 29 ਅਪ੍ਰੈਲ - ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਟਵੀਟ ਕਰ ਕਿਹਾ ਕਿ ਕਈ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ...

ਅਜੀਤ ਡੈਸਕ 29-04-2026

ਚੰਡੀਗੜ੍ਹ, 29 ਅਪ੍ਰੈਲ - ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਟਵੀਟ ਕਰ ਕਿਹਾ ਕਿ ਕਈ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਲਾਈ ਜਿਸ ਨੂੰ ਮਾਣਯੋਗ ਹਾਈ ਕੋਰਟ ਨੇ ਰੱਦ ਕਰ ਦਿੱਤਾ !

ਪਿਛਲੀ ਖ਼ਬਰ ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕਾ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਵੀ ਆਪ 'ਚ ਸ਼ਾਮਿਲ ਅਗਲੀ ਖ਼ਬਰ ਪੱਛਮੀ ਬੰਗਾਲ ਚੋਣਾਂ : ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 78.6 ਫ਼ੀਸਦ ਵੋਟਿੰਗ