12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਕੀਲ ਘੁੰਮਣ ਬ੍ਰਦਰਜ਼ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ, 30 ਅਪ੍ਰੈਲ- ਅੱਜ ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਮੂਲੀਅਤ....

ਅਜੀਤ ਡੈਸਕ 30-04-2026

ਚੰਡੀਗੜ੍ਹ, 30 ਅਪ੍ਰੈਲ- ਅੱਜ ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਦੋਵੇਂ ਵਕੀਲ ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।

ਪਿਛਲੀ ਖ਼ਬਰ ਪਾਕਿਸਤਾਨੀ ਏਜੰਸੀ ਆਈ. ਐਸ. ਆਈ. ਦੇ ਜਾਸੂਸੀ ਮਾਡਿਊਲ ਦਾ ਪਰਦਾਫਾਸ਼ ਅਗਲੀ ਖ਼ਬਰ ਈਰਾਨ ਦੇ ਸਿੱਖ ਪਰਿਵਾਰਾਂ ਦੀ ਮਦਦ ਕਰੇ ਭਾਰਤ ਸਰਕਾਰ- ਜੈਵੀਰ ਸ਼ੇਰਗਿੱਲ