10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂ ਕਰਵਾਈ ਸਵੈ-ਗਿਣਤੀ ਜਨਗਣਨਾ 2027

ਸਤੌਜ (ਸੰਗਰੂਰ),30 ਅਪ੍ਰੈਲ - ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੋਂ ਸ਼ੁਰੂ ਹੋਈ ਸਵੈ-ਗਿਣਤੀ ਜਨਗਣਨਾ 2027 ਦੇ ਪਹਿਲੇ ਪੜਾਅ 'ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ' ਦਾ ...

ਅਜੀਤ ਡੈਸਕ 30-04-2026

ਸਤੌਜ (ਸੰਗਰੂਰ),30 ਅਪ੍ਰੈਲ - ਆਪਣੇ ਜੱਦੀ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤੋਂ ਸ਼ੁਰੂ ਹੋਈ ਸਵੈ-ਗਿਣਤੀ ਜਨਗਣਨਾ 2027 ਦੇ ਪਹਿਲੇ ਪੜਾਅ 'ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ' ਦਾ ਉਦਘਾਟਨ ਕੀਤਾ ਅਤੇ ਆਨਲਾਈਨ ਪੋਰਟਲ 'ਤੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ। ਪ੍ਰਗਤੀਸ਼ੀਲ ਦੇਸ਼ ਅਤੇ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਜਨਗਣਨਾ ਵਿਚ ਹਿੱਸਾ ਲੈਣ ਅਤੇ ਸਹਿਯੋਗ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਆਈ ਪੀ ਐੱਲ 2026-ਬੰਗਲੁਰੂ ਦੇ ਗੁਜਰਾਤ ਖਿਲਾਫ 8.1 ਓਵਰਾਂ ਤੋਂ ਬਾਅਦ 80/4 ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਸੁੰਦਰ ਦੀਪਮਾਲਾ