08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜਬਲਪੁਰ ਕਰੂਜ਼ ਕਿਸ਼ਤੀ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ

ਨਵੀਂ ਦਿੱਲੀ, 01 ਮਈ - ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਜਬਲਪੁਰ ਕਰੂਜ਼ ਕਿਸ਼ਤੀ ਹਾਦਸੇ ਵਿਚ ਆਪਣੀ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ...

ਅਜੀਤ ਡੈਸਕ 01-05-2026

ਨਵੀਂ ਦਿੱਲੀ, 01 ਮਈ - ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਜਬਲਪੁਰ ਕਰੂਜ਼ ਕਿਸ਼ਤੀ ਹਾਦਸੇ ਵਿਚ ਆਪਣੀ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐਮਐਨਆਰਐਫ) ਵਲੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।ਕੱਲ੍ਹ ਜਬਲਪੁਰ ਦੇ ਬਰਗੀ ਡੈਮ 'ਤੇ ਇਕ ਕਰੂਜ਼ ਕਿਸ਼ਤੀ ਦੇ ਡੁੱਬਣ ਦੀ ਘਟਨਾ ਵਚਿ 9 ਲੋਕਾਂ ਦੀ ਜਾਨ ਚਲੀ ਗਈ। 

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹੰਗਾਮਾ, ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਲਗਾਏ ਦੋਸ਼ ਅਗਲੀ ਖ਼ਬਰ ਜਨਤਾ ਦੀ ਵਿਧਾਨਸਭਾ ਵਿਚ ਸਿਰਫ਼ ਪੰਜਾਬ ਦੇ ਮੁੱਦਿਆਂ ਬਾਰੇ ਗੱਲ ਕਰਾਂਗੇ - ਵਿਕਰਮਜੀਤ ਸਿੰਘ ਸਾਹਨੀ