ਚੰਡੀਗੜ੍ਹ, (1 ਮਈ)। ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਹਨਾ ਨੇ ਕਿਹਾ ਕਿ ਅੱਜ ਮਜ਼ਦੂਰਾਂ ਲਈ ਇੱਕ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ 15% ਵਾਧੇ ਦਾ ਮਤਾ ਪੇਸ਼ ਕੀਤਾ ਗਿਆ।
ਜਾਣਕਾਰੀ ਦੇ ਅਨੁਸਾਰ, 2013 ਤੋਂ ਬਾਅਦ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਵਾਧਾ ਹੋਇਆ ਹੈ।