ਮਾਨਸਾ, 1 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 22 ਮਈ 'ਤੇ ਪਾ ਦਿੱਤੀ ਹੈ। ਅੱਜ ਅਦਾਲਤ 'ਚ 3 ਹੋਰ ਗਵਾਹਾਂ ਨੇ ਬਿਆਨ ਦਰਜ ਕਰਵਾਏ ਜਦਕਿ ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ। ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਦਾਲਤ 'ਚ ਹਾਜ਼ਰ ਸਨ ਪਰ ਉਨ੍ਹਾਂ ਦੀ ਗਵਾਹੀ ਨਹੀਂ ਹੋ ਸਕੀ। ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਆਦਿ ਨੇ ਵੀਡੀਓ ਕਾਨਫਰੰਂਸਿੰਗ ਜ਼ਰੀਏ ਪੇਸ਼ੀ ਭੁਗਤੀ।
ਤਾਜ਼ਾ ਖ਼ਬਰਾਂ
Free
ਮੂਸੇਵਾਲਾ ਹੱਤਿਆ ਮਾਮਲੇ 'ਚ 3 ਹੋਰ ਗਵਾਹਾਂ ਨੇ ਬਿਆਨ ਕਰਵਾਏ ਦਰਜ
ਮਾਨਸਾ, 1 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 22 ਮਈ 'ਤੇ ਪਾ ਦਿੱਤੀ ...
ਅਜੀਤ ਡੈਸਕ
01-05-2026