ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ) - ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਪਾਸੋਂ ਗੈਂਗਸਟਰਾਂ ਵਲੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਭਾਜਪਾ ਆਗੂ ਬਿੰਦਰਾ ਪਾਸੋਂ ਗੈਂਗਸਟਰਾਂ ਨੇ ਮੰਗੀ 5 ਕਰੋੜ ਦੀ ਫਿਰੌਤੀ
ਲੁਧਿਆਣਾ, 1 ਮਈ (ਪਰਮਿੰਦਰ ਸਿੰਘ ਆਹੂਜਾ) - ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਪਾਸੋਂ ਗੈਂਗਸਟਰਾਂ ਵਲੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਨਾ ਦੇਣ ਦੀ ...
ਅਜੀਤ ਡੈਸਕ
01-05-2026