07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਲਦ ਹੋ ਸਕਦੀ ਹੈ ਸੰਦੀਪ ਪਾਠਕ ਦੀ ਗ੍ਰਿਫ਼ਤਾਰੀ- ਸੂਤਰ

ਚੰਡੀਗੜ੍ਹ, 2 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਜਲਦੀ ਹੀ ਗ੍ਰਿਫ਼ਤਾਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਵਿਰੁੱਧ ਪੰਜਾਬ....

ਅਜੀਤ ਡੈਸਕ 02-05-2026

ਚੰਡੀਗੜ੍ਹ, 2 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਜਲਦੀ ਹੀ ਗ੍ਰਿਫ਼ਤਾਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਵਿਰੁੱਧ ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਦੋਵਾਂ ਮਾਮਲਿਆਂ ਵਿਚ ਗੈਰ-ਜ਼ਮਾਨਤੀ ਦੋਸ਼ ਸ਼ਾਮਿਲ ਹਨ ਅਤੇ ਪੰਜਾਬ ਪੁਲਿਸ ਕਿਸੇ ਵੀ ਸਮੇਂ ਕਾਰਵਾਈ ਕਰ ਸਕਦੀ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਪਿਛਲੀ ਖ਼ਬਰ ਲੰਮੇ ਸਮੇਂ ਤੋਂ ਕਬਜ਼ਾ ਕੀਤੀ ਜ਼ਮੀਨ ਨਿਸ਼ਾਨਦੇਹੀ ਕਰਵਾ ਕੇ ਗ੍ਰਾਮ ਪੰਚਾਇਤ ਦੇ ਕੀਤੀ ਹਵਾਲੇ ਅਗਲੀ ਖ਼ਬਰ ਪੱਛਮੀ ਬੰਗਾਲ ਦੇ 15 ਬੂਥਾਂ 'ਤੇ ਮੁੜ ਸ਼ੁਰੂ ਹੋਈ ਵੋਟਿੰਗ