06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦਾ ਪੁਤਲਾ ਸਾੜਿਆ ਗਿਆ

ਅੰਮ੍ਰਿਤਸਰ, 2 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸਬੰਧਤ ਸਥਾਨਕ ਆਗੂਆਂ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਾਰਟੀ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਕਥਿੱਤ ਬਿਆਨਬਾਜ਼ੀ ਦਿੱਤੀ ਗਈ ਸੀ...

ਅਜੀਤ ਡੈਸਕ 02-05-2026

ਅੰਮ੍ਰਿਤਸਰ, 2 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸਬੰਧਤ ਸਥਾਨਕ ਆਗੂਆਂ ਵਲੋਂ ਅੱਜ ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਾਰਟੀ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਕਥਿੱਤ ਬਿਆਨਬਾਜ਼ੀ ਦਿੱਤੀ ਗਈ ਸੀ।

ਜਿਸਦੇ ਰੋਸ ਵਲੋਂ ਅੱਜ ਜ਼ਿਲ੍ਹਾ ਕਚਿਹਰੀ ਦੇ ਬਾਹਰ ਚੌਕ ਵਿਚ ਰੰਧਾਵਾ ਵਿਰੁੱਧ ਰੋਸ ਪ੍ਰਦਸ਼ਨ ਕੀਤਾ ਗਿਆ ਤੇ ਰੰਧਾਵਾ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਪਾਰਟੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਧਾਰਮਿਕ ਗ੍ਰੰਥ ਬਾਈਬਲ ਪੜ ਰਹੀ ਸੀ ਮਹਿਲਾ, ਪਤੀ ‘ਤੇ ਅੰਗ ਪਾੜਣ ਦੇ ਦੋਸ਼ ਅਗਲੀ ਖ਼ਬਰ ਆਪ ਸਰਕਾਰ ਵੱਲੋ ਗੁੱਸੇ ਕਾਰਨ ਬਦਲਾਖੋਰੀ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ- ਤਰੁਣ ਚੁੱਘ