ਚੇਨਈ, 2 ਮਈ - ਆਈ.ਪੀ.ਐੱਲ. 2026 ਦਾ 44ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਐਮ.ਏ. ਚਿਦੰਬਰਮ ਸਟੇਡੀਅਮ ਚੇਨਈ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਮੁੰਬਈ ਦੇ ਕਪਤਾਨ ਹਾਰਦਿਕ ਪਾਂਡਿਯਾ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਆਈ.ਪੀ.ਐੱਲ. 2026 : ਚੇਨਈ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
ਚੇਨਈ, 2 ਮਈ - ਆਈ.ਪੀ.ਐੱਲ. 2026 ਦਾ 44ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਐਮ.ਏ. ਚਿਦੰਬਰਮ ਸਟੇਡੀਅਮ ਚੇਨਈ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਮੁੰਬਈ...
ਅਜੀਤ ਡੈਸਕ
02-05-2026