ਮੁੰਬਈ, 2 ਮਈ - ਬੀਸੀਸੀਆਈ ਨੇ ਇੰਗਲੈਂਡ ਅਤੇ ਵੇਲਜ਼ ਵਿਚ 12 ਜੂਨ, 2026 ਨੂੰ ਸ਼ੁਰੂ ਹੋਣ ਵਾਲੇ 2026 ਦੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤ ਦੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਟੀਮ ਦੀ ਕਪਤਾਨੀ ਹਰਮਨਪ੍ਰੀਤ ਕੌਰ ਅਤੇ ਉਪ-ਕਪਤਾਨ ਸਮ੍ਰਿਤੀ ਮੰਧਾਨਾ ਕਰ ਰਹੀ ਹੈ। ਟੀਮ ਵਿਚ ਤਜਰਬੇਕਾਰ ਖਿਡਾਰੀਆਂ ਅਤੇ ਨਵੇਂ ਚਿਹਰਿਆਂ ਦਾ ਮਿਸ਼ਰਣ ਹੈ, ਜਿਸ ਵਿਚ ਯਸਤਿਕਾ ਭਾਟੀਆ ਦੀ ਵਾਪਸੀ ਅਤੇ ਅਣਕੈਪਡ ਤੇਜ਼ ਗੇਂਦਬਾਜ਼ ਨੰਦਿਨੀ ਸ਼ਰਮਾ ਦੀ ਸ਼ਮੂਲੀਅਤ ਸ਼ਾਮਿਲ ਹੈ।
ਚੁਣੀ ਗਈ ਟੀਮ :
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉੱਪਕਪਤਾਨ), ਸ਼ੈਫਾਲੀ ਵਰਮਾ, ਜੇਮਿਮਾ ਰੌਡਰਿਗਜ਼, ਭਾਰਤੀ ਫੁਲਮਾਲੀ, ਦੀਪਤੀ ਸ਼ਰਮਾ, ਰਿਚਾ ਘੋਸ਼, ਸ਼੍ਰੀ ਚਰਨੀ, ਯਸਤਿਕਾ ਭਾਟੀਆ, ਨੰਦਨੀ ਸ਼ਰਮਾ, ਅਰੁੰਧਤੀ ਰੈਡੀ, ਰੇਣੂਕਾ ਸਿੰਘ, ਕ੍ਰਾਂਤੀ ਗੌੜ, ਸ਼੍ਰੇਅੰਕਾ ਪਾਟਿਲ, ਰਾਧਾ ਯਾਦਵ।
ਤਾਜ਼ਾ ਖ਼ਬਰਾਂ
Free
ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਲਈ ਭਾਰਤ ਦੀ 15 ਮੈਂਬਰੀ ਟੀਮ ਦਾ ਐਲਾਨ
ਮੁੰਬਈ, 2 ਮਈ - ਬੀਸੀਸੀਆਈ ਨੇ ਇੰਗਲੈਂਡ ਅਤੇ ਵੇਲਜ਼ ਵਿਚ 12 ਜੂਨ, 2026 ਨੂੰ ਸ਼ੁਰੂ ਹੋਣ ਵਾਲੇ 2026 ਦੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤ ਦੀ 15 ਮੈਂਬਰੀ ਟੀਮ ਦਾ ਐਲਾਨ...
ਅਜੀਤ ਡੈਸਕ
02-05-2026