03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅੰਮ੍ਰਿਤਸਰ ਵਿਖੇ ਪੰਥਕ ਇਕੱਠ ਸੱਦਿਆ ਗਿਆ

ਅੰਮ੍ਰਿਤਸਰ, 3 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਸਰ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ...

ਅਜੀਤ ਡੈਸਕ 03-05-2026

ਅੰਮ੍ਰਿਤਸਰ, 3 ਮਈ (ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਸਰ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ। ਜਿਸ ਵਿੱਚ ਸਿੱਖ ਬੁੱਧੀਜੀਵੀ, ਵਿਦਵਾਨ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸ਼ਖਸੀਅਤਾਂ ਅਤੇ ਕਾਨੂੰਨੀ ਮਾਹਿਰਾਂ ਦੀ ਰਾਏ ਲਈ ਜਾਵੇਗੀ।

ਇਸ ਪੰਥਕ ਇਕੱਠ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ ਹਨ ।

 

ਪਿਛਲੀ ਖ਼ਬਰ ਤਾਮਿਲਨਾਡੂ ਵਿੱਚ 85.10% ਵੋਟਿੰਗ ਦਰਜ ਕੀਤੀ ਗਈ, ਔਰਤਾਂ ਦੀ ਗਿਣਤੀ ਪੁਰਸ਼ਾਂ ਨਾਲੋਂ ਕਾਫ਼ੀ ਜ਼ਿਆਦਾ ਅਗਲੀ ਖ਼ਬਰ ਭਾਰਤੀ ਫੌਜ ਦੇ ਸਿਪਾਹੀ ਅਤੇ ਵਲੰਟੀਅਰ ਹੇਮਕੁੰਟ ਸਾਹਿਬ ਪਹੁੰਚੇ, ਗੁਰਦੁਆਰਾ ਕੰਪਲੈਕਸ ਦੇ ਖੋਲ੍ਹੇ ਦਰਵਾਜ਼ੇ