ਬਟਾਲਾ, 3 ਮਈ (ਸਤਿੰਦਰ ਸਿੰਘ)-ਬਟਾਲਾ ਦੇ ਨਜ਼ਦੀਕ ਪਿੰਡ ਕਾਦੀਆਂ ਰਾਜਪੂਤਾਂ ਵਿਚ ਵੱਡੀ ਵਾਰਦਾਤ ਵਾਪਰੀ ਹੈੀ ਪਿੰਡ ਦੇ ਇਕ ਵਿਅਕਤੀ ਨੇ ਆਪਣੇ ਲਾਇਸਂਸੀ ਪਿਸਤੌਲ ਨਾਲ ਆਪਣੀ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ ਹੈੀ ਜਾਣਕਾਰੀ ਅਨੁਸਾਰ ਵਿਅਕਤੀ ਦੀ ਪਛਾਣ ਬਰਿੰਦਰ ਸਿੰਘ ਪੁੱਤਰ ਮੁਖਵਿੰਦਰ ਸਿੰਘ ਅਤੇ ਪਰਮਸੀਲ ਕੌਰ ਵਜੋਂ ਹੋਈ ਹੈ।
ਤਾਜ਼ਾ ਖ਼ਬਰਾਂ
Free
ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ
ਬਟਾਲਾ, 3 ਮਈ (ਸਤਿੰਦਰ ਸਿੰਘ)-ਬਟਾਲਾ ਦੇ ਨਜ਼ਦੀਕ ਪਿੰਡ ਕਾਦੀਆਂ ਰਾਜਪੂਤਾਂ ਵਿਚ ਵੱਡੀ ਵਾਰਦਾਤ ਵਾਪਰੀ ਹੈੀ ਪਿੰਡ ਦੇ ਇਕ ਵਿਅਕਤੀ ਨੇ ਆਪਣੇ ਲਾਇਸਂਸੀ ਪਿਸਤੌਲ ਨਾਲ ਆਪਣੀ...
ਅਜੀਤ ਡੈਸਕ
03-05-2026