30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੱਛਮੀ ਬੰਗਾਲ ਸਮੇਤ ਪੰਜ ਰਾਜਾਂ ’ਚ ਵੋਟਾਂ ਦੀ ਗਿਣਤੀ ਸ਼ੁਰੂ

ਨਵੀਂ ਦਿੱਲੀ, 4 ਅਪ੍ਰੈਲ- ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ ਸ਼ੁਰੂ ਹੋ ਗਈ ਹੈ। ਪਹਿਲਾਂ ਡਾਕ...

ਅਜੀਤ ਡੈਸਕ 04-05-2026

ਨਵੀਂ ਦਿੱਲੀ, 4 ਅਪ੍ਰੈਲ- ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ ਸ਼ੁਰੂ ਹੋ ਗਈ ਹੈ। ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਈ.ਵੀ.ਐਮ. ਦੀ ਗਿਣਤੀ ਸਵੇਰੇ 8.30 ਵਜੇ ਸ਼ੁਰੂ ਹੋਵੇਗੀ। ਪੰਜ ਰਾਜਾਂ ਦੀਆਂ 7 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਉਪ ਚੋਣਾਂ ਲਈ ਵੀ ਅੱਜ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। 21 ਮਈ ਨੂੰ ਪੱਛਮੀ ਬੰਗਾਲ ਦੀ ਇਕ ਸੀਟ (ਫਾਲਟਾ) 'ਤੇ ਦੁਬਾਰਾ ਚੋਣ ਹੋਵੇਗੀ।

ਪਿਛਲੀ ਖ਼ਬਰ ਮਿਹਨਤ ਨਾਲ ਕਰ ਸਕਦੇ ਹਾਂ ਹਰ ਚੁਣੌਤੀ ਪਾਰ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ⭐ਮਾਣਕ-ਮੋਤੀ ⭐