30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮਿਹਨਤ ਨਾਲ ਕਰ ਸਕਦੇ ਹਾਂ ਹਰ ਚੁਣੌਤੀ ਪਾਰ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 4 ਅਪ੍ਰੈਲ- ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਹੁਨਰ, ਸਖ਼ਤ ਮਿਹਨਤ ਅਤੇ ਹਮਦਰਦੀ ਸਾਡੀ ਜ਼ਿੰਦਗੀ ਵਿਚ ਅਦਭੁਤ ਸ਼ਕਤੀਆਂ ਹਨ। ਇਨ੍ਹਾਂ ਰਾਹੀਂ ਅਸੀਂ ਨਾ ਸਿਰਫ਼....

ਅਜੀਤ ਡੈਸਕ 04-05-2026

ਨਵੀਂ ਦਿੱਲੀ, 4 ਅਪ੍ਰੈਲ- ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਹੁਨਰ, ਸਖ਼ਤ ਮਿਹਨਤ ਅਤੇ ਹਮਦਰਦੀ ਸਾਡੀ ਜ਼ਿੰਦਗੀ ਵਿਚ ਅਦਭੁਤ ਸ਼ਕਤੀਆਂ ਹਨ। ਇਨ੍ਹਾਂ ਰਾਹੀਂ ਅਸੀਂ ਨਾ ਸਿਰਫ਼ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ, ਸਗੋਂ ਇਹ ਸਾਡੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਵੀ ਸਾਡੀ ਮਦਦ ਕਰਦੇ ਹਨ।

ਪਿਛਲੀ ਖ਼ਬਰ ਅਸਾਮ ਚੋਣਾਂ- ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ ਅਗਲੀ ਖ਼ਬਰ ਪੱਛਮੀ ਬੰਗਾਲ ਸਮੇਤ ਪੰਜ ਰਾਜਾਂ ’ਚ ਵੋਟਾਂ ਦੀ ਗਿਣਤੀ ਸ਼ੁਰੂ