30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਅੱਜ ਸ਼ਾਮ 6:30 ਵਜੇ ਭਾਜਪਾ ਹੈੱਡਕੁਆਰਟਰ ਜਾਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 4 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6:30 ਵਜੇ ਭਾਜਪਾ ਹੈੱਡਕੁਆਰਟਰ ਜਾਣਗੇ। ਮੌਜੂਦਾ ਰੁਝਾਨਾਂ ਅਨੁਸਾਰ ਭਾਜਪਾ ਬੰਗਾਲ ਵਿਚ ਅੱਗੇ ਹੈ ਅਤੇ ਅਸਾਮ ਵਿਚ.....

ਅਜੀਤ ਡੈਸਕ 04-05-2026

ਨਵੀਂ ਦਿੱਲੀ, 4 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6:30 ਵਜੇ ਭਾਜਪਾ ਹੈੱਡਕੁਆਰਟਰ ਜਾਣਗੇ। ਮੌਜੂਦਾ ਰੁਝਾਨਾਂ ਅਨੁਸਾਰ ਭਾਜਪਾ ਬੰਗਾਲ ਵਿਚ ਅੱਗੇ ਹੈ ਅਤੇ ਅਸਾਮ ਵਿਚ ਇਤਿਹਾਸਕ ਜਿੱਤ ਵੱਲ ਵਧ ਰਹੀ ਹੈ। ਐਨ.ਡੀ.ਏ. ਗਠਜੋੜ ਪੁਡੂਚੇਰੀ ਵਿਚ ਵੀ ਅੱਗੇ ਹੈ।

ਪਿਛਲੀ ਖ਼ਬਰ ਪੱਛਮੀ ਬੰਗਾਲ ਚੋਣ ਨਤੀਜੇ : ਭਾਜਪਾ ਉਮੀਦਵਾਰ ਸੁਵੇਂਦੂ ਅਧਿਕਾਰੀ ਭਬਾਨੀਪੁਰ ਹਲਕੇ ਤੋਂ ਅੱਗੇ, ਮਮਤਾ ਬੈਨਰਜੀ ਪਿੱਛੇ ਅਗਲੀ ਖ਼ਬਰ ਪੱਛਮੀ ਬੰਗਾਲ 'ਚ ਭਾਜਪਾ ਸਰਕਾਰ ਬਣਾ ਰਹੀ ਹੈ - ਸੁਵੇਂਦੂ ਅਧਿਕਾਰੀ