ਕੋਲਕਾਤਾ 4 ਮਈ- ਪੱਛਮੀ ਬੰਗਾਲ ਵਿਚ ਭਾਜਪਾ ਜਿੱਤ ਵੱਲ ਵੱਧਦੀ ਨਜ਼ਰ ਆ ਰਹੀ ਹੈ। ਭਾਜਪਾ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਇਸ ਵੇਲੇ 148 ਸੀਟਾਂ 'ਤੇ ਅੱਗੇ ਹੈ। ਗਿਣਤੀ ਅਜੇ ਵੀ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਪੱਛਮੀ ਬੰਗਾਲ ਵਿੱਚ ਭਾਜਪਾ ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 148 ਸੀਟਾਂ 'ਤੇ ਅੱਗੇ
ਕੋਲਕਾਤਾ 4 ਮਈ- ਪੱਛਮੀ ਬੰਗਾਲ ਵਿਚ ਭਾਜਪਾ ਜਿੱਤ ਵੱਲ ਵੱਧਦੀ ਨਜ਼ਰ ਆ ਰਹੀ ਹੈ। ਭਾਜਪਾ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਇਸ ਵੇਲੇ 148 ਸੀਟਾਂ 'ਤੇ ਅੱਗੇ ਹੈ...
ਅਜੀਤ ਡੈਸਕ
04-05-2026