29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤੇਜਾ ਸਿੰਘ ਸਮੁੰਦਰੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ...

ਅਜੀਤ ਡੈਸਕ 04-05-2026

ਅੰਮ੍ਰਿਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਤੇਜ ਸਿੰਘ ਸਮੁੰਦਰੀ ਦੇ ਜੀਵਨ ਨਾਲ ਸਬੰਧਤ ਜਿੱਥੇ ਕਿਤਾਬ ਲੋਕ ਅਰਪਣ ਕੀਤੀ ਗਈ, ਉੱਥੇ ਹੀ ਉਨ੍ਹਾਂ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਪ੍ਰੋ: ਅਮਰਜੀਤ ਸਿੰਘ ਸਮੇਤ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਕੇਰਲਮ ਚੋਣਾਂ 2026 : ਕਾਂਗਰਸ ਦੀ ਅਗਵਾਈ ਵਾਲੇ ਯੂਡੀਐਫ ਨੇ ਬਹੁਮਤ ਦਾ ਅੰਕੜਾ ਕੀਤਾ ਪਾਰ ਅਗਲੀ ਖ਼ਬਰ ਪੱਛਮੀ ਬੰਗਾਲ : ਮਿਲੀਆਂ ਵੀਵੀਪੈਟ ਸਲਿੱਪਾਂ ਸਨ, ਜਾਂਚ ਕੀਤੀ ਜਾਵੇਗੀ - ਮੁੱਖ ਚੋਣ ਅਧਿਕਾਰੀ