29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕੋਲਕਾਤਾ ਵਿਚ ਭਾਜਪਾ ਦਫ਼ਤਰ ਦੇ ਬਾਹਰ ਜਸ਼ਨ ਦਾ ਮਾਹੌਲ

ਕੋਲਕਾਤਾ, 4 ਮਈ - ਕੋਲਕਾਤਾ ਵਿਚ ਭਾਜਪਾ ਦਫ਼ਤਰ ਦੇ ਬਾਹਰ ਜਸ਼ਨ ਦਾ ਮਾਹੌਲ ਹੈ, ਜਦੋਂ ਪਾਰਟੀ ਨੇ ਰਾਜ ਵਿੱਚ ਬਹੁਮਤ ਦਾ ਅੰਕੜਾ ਪਾਰ ਕੀਤਾ।ਚੋਣ ਕਮਿਸ਼ਨ ਦੇ ਰੁਝਾਨਾਂ ਅਨੁਸਾਰ, ਭਾਜਪਾ...

ਅਜੀਤ ਡੈਸਕ 04-05-2026

ਕੋਲਕਾਤਾ, 4 ਮਈ - ਕੋਲਕਾਤਾ ਵਿਚ ਭਾਜਪਾ ਦਫ਼ਤਰ ਦੇ ਬਾਹਰ ਜਸ਼ਨ ਦਾ ਮਾਹੌਲ ਹੈ, ਜਦੋਂ ਪਾਰਟੀ ਨੇ ਰਾਜ ਵਿੱਚ ਬਹੁਮਤ ਦਾ ਅੰਕੜਾ ਪਾਰ ਕੀਤਾ।ਚੋਣ ਕਮਿਸ਼ਨ ਦੇ ਰੁਝਾਨਾਂ ਅਨੁਸਾਰ, ਭਾਜਪਾ 173 ਸੀਟਾਂ 'ਤੇ ਅੱਗੇ ਹੈ।

ਪਿਛਲੀ ਖ਼ਬਰ ਟ੍ਰਾਈਡੈਂਟ ਗਰੁੱਪ ਨੇ ਹਾਈ ਕੋਰਟ ਵਿੱਚ ਕੀਤੀ ਪਟੀਸ਼ਨ ਦਾਇਰ ਅਗਲੀ ਖ਼ਬਰ ਕੇਰਲਮ ਚੋਣਾਂ 2026 : ਕਾਂਗਰਸ ਦੀ ਅਗਵਾਈ ਵਾਲੇ ਯੂਡੀਐਫ ਨੇ ਬਹੁਮਤ ਦਾ ਅੰਕੜਾ ਕੀਤਾ ਪਾਰ