29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਕੋਲਕਾਤਾ ਵਿਚ ਮਮਤਾ ਬੈਨਰਜੀ ਦੇ ਘਰ ਦੇ ਬਾਹਰ ਭਾਜਪਾ ਵਰਕਰਾਂ ਨੇ ਲਗਾਏ ਨਾਅਰੇ

ਕੋਲਕਾਤਾ, 4 ਮਈ - ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਭਾਜਪਾ ਬਹੁਮਤ ਵੱਲ ਵੱਧ ਰਹੀ ਹੈ। ਇਸ ਦੇ ਚੱਲਦਿਆਂ ਕੋਲਕਾਤਾ ਵਿਚ...

ਅਜੀਤ ਡੈਸਕ 04-05-2026

ਕੋਲਕਾਤਾ, 4 ਮਈ - ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਭਾਜਪਾ ਬਹੁਮਤ ਵੱਲ ਵੱਧ ਰਹੀ ਹੈ। ਇਸ ਦੇ ਚੱਲਦਿਆਂ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰ ਦੇ ਬਾਹਰ ਭਾਜਪਾ ਵਰਕਰਾਂ ਨੇ 'ਜੈ ਸ੍ਰੀ ਰਾਮ' ਦੇ ਨਾਅਰੇ ਲਗਾਏ।

ਪਿਛਲੀ ਖ਼ਬਰ ਕੂਚ ਬਿਹਾਰ ਦੇ ਦਿਨਹਾਟਾ ਵਿੱਚ ਭਾਜਪਾ ਅਤੇ ਟੀਐਮਸੀ ਵਰਕਰਾਂ ਵਿਚਕਾਰ ਹੋਈ ਝੜਪ ਅਗਲੀ ਖ਼ਬਰ ਆਸਨਸੋਲ ਇੰਜੀਨੀਅਰਿੰਗ ਕਾਲਜ ਦੇ ਗਿਣਤੀ ਕੇਂਦਰ ਨੇੜੇ ਝੜਪ