28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮੈਂ ਭਾਜਪਾ ਦੀ ਜਿੱਤ ’ਤੇ ਪ੍ਰਧਾਨ ਮੰਤਰੀ ਤੇ ਹੋਰ ਪਾਰਟੀ ਆਗੂਆਂ ਨੂੰ ਦਿਲੋਂ ਦਿੰਦਾ ਹਾਂ ਵਧਾਈ- ਸੁਨੀਲ ਜਾਖੜ

ਚੰਡੀਗੜ੍ਹ, 4 ਅਪ੍ਰੈਲ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਗਤੀਸ਼ੀਲ ਅਗਵਾਈ ਅਤੇ ਰਾਸ਼ਟਰੀ ਪ੍ਰਧਾਨ ਸ੍ਰੀ....

ਅਜੀਤ ਡੈਸਕ 04-05-2026

ਚੰਡੀਗੜ੍ਹ, 4 ਅਪ੍ਰੈਲ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਗਤੀਸ਼ੀਲ ਅਗਵਾਈ ਅਤੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਜੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦੇ ਮਾਰਗਦਰਸ਼ਨ ਵਿਚ ਭਾਜਪਾ ਨੇ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿਚ ਵੱਡਾ ਬਹੁਮਤ ਪ੍ਰਾਪਤ ਕੀਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।

ਮੈਂ ਪਾਰਟੀ ਵਰਕਰਾਂ ਦੇ ਸਮਰਪਣ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਇਨ੍ਹਾਂ ਚੋਣਾਂ ਦੌਰਾਨ ਪੂਰੀ ਵਚਨਬੱਧਤਾ ਨਾਲ ਅਣਥੱਕ ਮਿਹਨਤ ਕੀਤੀ। ਇਸ ਦੇ ਨਾਲ ਹੀ ਮੈਂ ਵਿਸ਼ੇਸ਼ ਤੌਰ 'ਤੇ ਪੱਛਮੀ ਬੰਗਾਲ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਰੱਦ ਕਰਕੇ, "ਸਬਕਾ ਸਾਥ, ਸਬਕਾ ਵਿਕਾਸ" ਦੀ ਰਾਜਨੀਤੀ ਨੂੰ ਚੁਣਿਆ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ ਅਗਲੀ ਖ਼ਬਰ ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ