28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬੰਗਾਲ ਵਾਂਗ ਭਾਜਪਾ ਪੰਜਾਬ ਵਿੱਚ ਨਾ ਸੋਚੇ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ, 4 ਮਈ- ਚੋਣ ਨਤੀਜਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ...

ਅਜੀਤ ਡੈਸਕ 04-05-2026

ਚੰਡੀਗੜ, 4 ਮਈ- ਚੋਣ ਨਤੀਜਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾ ਕਿਹਾ ਕਿ ਬੰਗਾਲ ਵਾਂਗ ਭਾਜਪਾ ਪੰਜਾਬ ਵਿੱਚ ਨਾ ਸੋਚੇ। ਭਾਜਪਾ ਨੇ ਪਹਿਲਾਂ ਹੀ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ।

ਪਿਛਲੀ ਖ਼ਬਰ ਭਾਰਤ ਦੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਟਲੀ ਪਹੁੰਚੇ ਅਗਲੀ ਖ਼ਬਰ ਹਰਿਆਣਾ ਸਿਵਲ ਸਕੱਤਰੇਤ ਦੀ 8ਵੀਂ ਮੰਜ਼ਿਲ ਤੋਂ ਕਰਮਚਾਰੀ ਨੇ ਮਾਰੀ ਛਾਲ