27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਸੰਗਤਾਂ ਦੀ ਆਮਦ ਜਾਰੀ

ਸ੍ਰੀ ਮੁਕਤਸਰ ਸਾਹਿਬ , 4 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਰਾਤ ਤੱਕ ਆਮਦ ਜਾਰੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ , ਗੁਰਦੁਆਰਾ ਟੁੱਟੀ ਗੰਢੀ ...

ਅਜੀਤ ਡੈਸਕ 04-05-2026

ਸ੍ਰੀ ਮੁਕਤਸਰ ਸਾਹਿਬ , 4 ਮਈ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਰਾਤ ਤੱਕ ਆਮਦ ਜਾਰੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ , ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਨਤਮਸਤਕ ਹੋ ਰਹੀਆਂ ਹਨ। ਸਾਰੇ ਧਾਰਮਿਕ ਅਸਥਾਨਾਂ ਨੂੰ ਸੁੰਦਰ ਬਿਜਲਈ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਭਾਈ ਗਗਨਦੀਪ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਾਲ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ 40 ਮੁਕਤਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ ਸ਼ਹੀਦੀ ਦਿਹਾੜੇ 'ਤੇ ਸੰਗਤਾਂ ਦੀ ਆਮਦ ਜਾਰੀ ਅਗਲੀ ਖ਼ਬਰ ਆਈ ਪੀ ਐੱਲ 2026- ਲਖਨਊ ਸੁਪਰ ਜਾਇੰਟਸ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 229 ਦੌੜਾਂ ਦਾ ਟੀਚਾ