27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਕਰ ਰਹੀ ਹੈ ਦੇਸ਼ ਦੇ ਲੋਕਤੰਤਰ ਨੂੰ ਤੋੜਨ ਦੀ ਕੋਸ਼ਿਸ਼- ਵਿੱਤ ਮੰਤਰੀ ਪੰਜਾਬ

ਚੰਡੀਗੜ੍ਹ, 5 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਵਿਧਾਇਕਾਂ ਦੇ ਰਾਸ਼ਟਰਪਤੀ ਨੂੰ ਮਿਲਣ 'ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ' ਦੇ ਸਾਰੇ 95 ਵਿਧਾਇਕ....

ਅਜੀਤ ਡੈਸਕ 05-05-2026

ਚੰਡੀਗੜ੍ਹ, 5 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਵਿਧਾਇਕਾਂ ਦੇ ਰਾਸ਼ਟਰਪਤੀ ਨੂੰ ਮਿਲਣ 'ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ' ਦੇ ਸਾਰੇ 95 ਵਿਧਾਇਕ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਹਨ। ਅਸੀਂ ਉਨ੍ਹਾਂ ਨੂੰ ਸੰਵਿਧਾਨ ਦੁਆਰਾ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਨ ਦੀ ਬੇਨਤੀ ਕਰਾਂਗੇ। ਇਥੇ ਵਾਪਸ ਬੁਲਾਉਣ ਦੀ ਧਾਰਨਾ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਭਾਜਪਾ ਵਲੋਂ ਦੇਸ਼ ਦੇ ਲੋਕਤੰਤਰ ਨੂੰ ਤੋੜਨ ਦੀ ਕੋਸ਼ਿਸ਼, ਦੇਸ਼ ਦੇ ਲੋਕਤੰਤਰ 'ਤੇ ਹਮਲਾ, ਜਿਸ ਨੂੰ ਭਾਜਪਾ ਨੇ ਅੰਜ਼ਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਸਿਰਫ਼ ਪੰਜਾਬ ਹੀ ਇਸ ਨੂੰ ਰੋਕ ਸਕਦਾ ਹੈ ਅਤੇ ਪੰਜਾਬ ਇਸ ਲੋਕਤੰਤਰ ਨੂੰ ਬਹਾਲ ਕਰਨ ਲਈ ਲੜੇਗਾ।

ਪਿਛਲੀ ਖ਼ਬਰ ਰਾਸ਼ਟਰਪਤੀ ਨੂੰ ਮਿਲਣਾ ਸ਼ਕਤੀ ਪ੍ਰਦਰਸ਼ਨ ਨਹੀਂ, ਸਾਡਾ ਮੌਲਿਕ ਅਧਿਕਾਰ ਹੈ- ਬਲਤੇਜ ਪੰਨੂ ਅਗਲੀ ਖ਼ਬਰ ਸੰਗਰੂਰ 'ਚ 15 ਸਾਲਾ ਲੜਕੇ ਦਾ ਕਤਲ