27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਰਾਸ਼ਟਰਪਤੀ ਨੂੰ ਮਿਲਣ ਪੁੱਜੇ ਆਪ ਦੇ ਚਾਰ ਬਾਗੀ ਸੰਸਦ ਮੈਂਬਰ

ਨਵੀਂ ਦਿੱਲੀ, 5 ਅਪ੍ਰੈਲ- ਆਮ ਆਦਮੀ ਪਾਰਟੀ ਛੱਡ ਭਾਜਪਾ ਵਿਚ ਸ਼ਾਮਿਲ ਹੋਏ ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਰਜਿੰਦਰ ਗੁਪਤਾ ਤੇ ਅਸ਼ੋਕ ਮਿੱਤਲ ਰਾਸ਼ਟਰਪਤੀ ਨੂੰ ਮਿਲਣ...

ਅਜੀਤ ਡੈਸਕ 05-05-2026

ਨਵੀਂ ਦਿੱਲੀ, 5 ਅਪ੍ਰੈਲ- ਆਮ ਆਦਮੀ ਪਾਰਟੀ ਛੱਡ ਭਾਜਪਾ ਵਿਚ ਸ਼ਾਮਿਲ ਹੋਏ ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਰਜਿੰਦਰ ਗੁਪਤਾ ਤੇ ਅਸ਼ੋਕ ਮਿੱਤਲ ਰਾਸ਼ਟਰਪਤੀ ਨੂੰ ਮਿਲਣ ਪਹੁੰਚੇ। ਜ਼ਾਹਿਰ ਹੈ ਇਹ ਮੁਲਾਕਾਤ ਕਾਫ਼ੀ ਅਹਿਮ ਹੋ ਸਕਦੀ ਹੈ ਕਿਉਂਕਿ ਕੁਝ ਸਮੇਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਵੀ ਰਾਸ਼ਟਰਪਤੀ ਨੂੰ ਮਿਲਣ ਪਹੁੰਚਣਗੇ।

ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਭਾਜਪਾ ’ਚ ਸ਼ਾਮਿਲ ਹੋ ਜਾਣ ਨਾਲ ਕੋਈ ਕਾਨੂੰਨ ਤੋਂ ਉਪਰ ਨਹੀਂ ਹੋ ਜਾਂਦਾ- ਮੁੱਖ ਮੰਤਰੀ ਮਾਨ