26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ- ਕੇਜਰੀਵਾਲ

ਨਵੀਂ ਦਿੱਲੀ, 5 ਮਈ। ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ...

ਅਜੀਤ ਡੈਸਕ 05-05-2026

ਨਵੀਂ ਦਿੱਲੀ, 5 ਮਈ। ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਦਾ ਅੰਤ ਹੋਵੇਗਾ ਅਤੇ ਫਿਰ ਕੇਂਦਰ ਸਰਕਾਰ ਡਿੱਗੇਗੀ। ਪੰਜਾਬ ਦੀਆਂ ਚੋਣਾਂ ਮੋਦੀ ਸਰਕਾਰ ਦੀਆਂ ਆਖਰੀ ਚੋਣਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਨਫ਼ਰਤ ਕਰਦੀ ਹੈ। ਭਾਜਪਾ ਵੱਲੋ ਪੰਜਾਬੀਆਂ ਦੇ ਬਣਦੇ ਹੱਕ ਵੀ ਖੋਹ ਲਏ ਗਏ।

ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਸਰਕਾਰ ਆ ਗਈ ਤਾਂ ਇਹ ਪੂਰੇ ਪੰਜਾਬ ਨੂੰ ਤਹਿਸ-ਨਹਿਸ ਕਰਕੇ ਰੱਖ ਦੇਣਗੇ।

ਪਿਛਲੀ ਖ਼ਬਰ ਭਾਰਤ ਨੇ ਚਾਰ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਰੱਖੀ ਗਈ