26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਰਤ ਨੇ ਚਾਰ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ

ਅਟਾਰੀ ਸਰਹੱਦ, 5 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨ ਦੇਸ਼ਾਂ ਦੀ ਵੰਡ ਤੋਂ ਬਾਅਦ ਹੋਏ ਸਮਝੌਤਿਆਂ ਮੁਤਾਬਿਕ ਭਾਰਤ ਨੇ ਚਾਰ ਪਾਕਿਸਤਾਨੀ ਕੈਦੀਆਂ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਰਿਹਾਅ ਕਰ ਦਿੱਤਾ ਹੈ...

ਅਜੀਤ ਡੈਸਕ 05-05-2026

ਅਟਾਰੀ ਸਰਹੱਦ, 5 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨ ਦੇਸ਼ਾਂ ਦੀ ਵੰਡ ਤੋਂ ਬਾਅਦ ਹੋਏ ਸਮਝੌਤਿਆਂ ਮੁਤਾਬਿਕ ਭਾਰਤ ਨੇ ਚਾਰ ਪਾਕਿਸਤਾਨੀ ਕੈਦੀਆਂ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਰਿਹਾਅ ਕਰ ਦਿੱਤਾ ਹੈ। ਭਾਰਤ ਵੱਲੋਂ ਰਿਹਾਅ ਕੀਤੇ ਗਏ ਚਾਰੇ ਪਾਕਿਸਤਾਨੀ ਕੈਦੀਆਂ ਵੱਲੋਂ ਆਪਣੇ ਦੇਸ਼ ਦੀ ਧਰਤੀ ਤੇ ਪੈਰ ਰੱਖਦਿਆਂ ਮੱਥਾ ਟੇਕ ਕੇ ਦੇਸ਼ ਦੀ ਧਰਤੀ ਨੂੰ ਪ੍ਰਣਾਮ ਕੀਤਾ।

ਚਾਰੇ ਪਾਕਿਸਤਾਨੀ ਕੈਦੀ ਪਿਛਲੇ ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿਖੇ ਸਜਾਵਾਂ ਕੱਟਣ ਉਪਰੰਤ ਆਪਣੇ ਵਤਨ ਰਵਾਨਾ ਹੋਏ ਹਨ।

ਪਿਛਲੀ ਖ਼ਬਰ ਭਾਜਪਾ ਨੇ ਬੰਗਾਲ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਗਰਾਨ ਨਿਯੁਕਤ ਕੀਤਾ ਅਗਲੀ ਖ਼ਬਰ ਭਾਜਪਾ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ- ਕੇਜਰੀਵਾਲ