26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਤਾਮਿਲਨਾਡੂ ਦੇ ਰਾਜਪਾਲ ਨੇ ਸਵੀਕਾਰ ਕੀਤਾ ਮੁੱਖ ਮੰਤਰੀ ਤੇ ਮੰਤਰੀ ਮੰਡਲ ਦਾ ਅਸਤੀਫ਼ਾ

ਚੇਨੱਈ, 5 ਅਪ੍ਰੈਲ- ਤਾਮਿਲਨਾਡੂ ਦੇ ਰਾਜਪਾਲ ਨੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨ੍ਹਾਂ ਨੂੰ ਬਦਲਵੇਂ ਪ੍ਰਬੰਧ....

ਅਜੀਤ ਡੈਸਕ 05-05-2026

ਚੇਨੱਈ, 5 ਅਪ੍ਰੈਲ- ਤਾਮਿਲਨਾਡੂ ਦੇ ਰਾਜਪਾਲ ਨੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨ੍ਹਾਂ ਨੂੰ ਬਦਲਵੇਂ ਪ੍ਰਬੰਧ ਹੋਣ ਤੱਕ ਅਹੁਦੇ 'ਤੇ ਬਣੇ ਰਹਿਣ ਦੀ ਬੇਨਤੀ ਕੀਤੀ ਹੈ।

ਪਿਛਲੀ ਖ਼ਬਰ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਸਜਾਇਆ ਗਿਆ ਅਗਲੀ ਖ਼ਬਰ ਭਾਜਪਾ ਨੇ ਬੰਗਾਲ ਵਿੱਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਗਰਾਨ ਨਿਯੁਕਤ ਕੀਤਾ