25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਇੰਡੀਗੋ ਦੀ ਫਲਾਈਟ ਵਿੱਚ ਪਾਵਰ ਬੈਂਕ ਵਿੱਚ ਲੱਗੀ ਅੱਗ

ਚੰਡੀਗੜ੍ਹ 5 ਮਈ- ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਇੰਡੀਗੋ ਦੀ ਉਡਾਣ 6E108 ਵਿੱਚ ਪਾਵਰ ਬੈਂਕ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ...

ਅਜੀਤ ਡੈਸਕ 05-05-2026

ਚੰਡੀਗੜ੍ਹ 5 ਮਈ- ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਇੰਡੀਗੋ ਦੀ ਉਡਾਣ 6E108 ਵਿੱਚ ਪਾਵਰ ਬੈਂਕ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਹਾਜ਼ ਦੇ ਉਤਰਨ ਤੋਂ ਬਾਅਦ ਇੱਕ ਕੈਬਿਨ ਬੈਗ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ। ਕੈਬਿਨ ਕਰੂ ਨੇ ਤੁਰੰਤ ਅੱਗ 'ਤੇ ਕਾਬੂ ਪਾ ਲਿਆ।

ਸਾਰੇ ਯਾਤਰੀ ਸੁਰੱਖਿਅਤ ਹਨ।

ਪਿਛਲੀ ਖ਼ਬਰ ਉਡਾਣ ਦੌਰਾਨ ਪਾਵਰ ਬੈਂਕ ਬਲਾਸਟ ਦੀ ਘਟਨਾ ਤੇ ਪੁਲਿਸ ਅਤੇ ਹਵਾਈ ਅੱਡਾ ਅਥਾਰਟੀ ਵਲੋਂ ਕੀਤਾ ਗਿਆ ਇਨਕਾਰ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਦੇ ਲੌਕਰ ਵਿਚ ਰੱਖੇ 8 ਤੋਲੇ ਦੇ ਕਰੀਬ ਸੋਨਾ ਹੋਇਆ ਚੋਰੀ