24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਛੋਟੀ ਬੱਚੀ ਨੂੰ ਕੁੱਤਿਆਂ ਨੇ ਨੋਚ ਨੋਚ ਕੇ ਮਾਰਿਆ

ਚੌਲਾਂਗ, (ਅੰਮ੍ਰਿਤਸਰ), 6 ਮਈ (ਸੁਖਦੇਵ ਸਿੰਘ)- ਚੌਲਾਂਗ ਖੇਤਰ ਦੇ ਪਿੰਡ ਖਰਲ ਖ਼ੁਰਦ ਵਿਖੇ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਛੋਟੀ ਬੱਚੀ ਨੂੰ ਕੁੱਤਿਆਂ ਵਲੋਂ ਨੋਚ ਨੋਚ ਕੇ ਮਾਰਨ ਦਾ ਸਮਾਚਾਰ....

ਅਜੀਤ ਡੈਸਕ 06-05-2026

ਚੌਲਾਂਗ, (ਅੰਮ੍ਰਿਤਸਰ), 6 ਮਈ (ਸੁਖਦੇਵ ਸਿੰਘ)- ਚੌਲਾਂਗ ਖੇਤਰ ਦੇ ਪਿੰਡ ਖਰਲ ਖ਼ੁਰਦ ਵਿਖੇ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਛੋਟੀ ਬੱਚੀ ਨੂੰ ਕੁੱਤਿਆਂ ਵਲੋਂ ਨੋਚ ਨੋਚ ਕੇ ਮਾਰਨ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਸਾਡੀ ਲੜਕੀ ਸਲੋਨੀ,ਉਮਰ 8 ਸਾਲ, ਜੋ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ, ਸਵੇਰੇ 7:30 ਵਜੇ ਬਾਹਰ ਗਈ। ਜਦੋਂ ਉਹ ਕੁਝ ਸਮਾਂ ਘਰ ਵਾਪਿਸ ਨਹੀਂ ਆਈ ਤਾਂ ਉਸ ਦੀ ਭਾਲ ਖ਼ੇਤਾਂ ਵਿਚ ਕੀਤੀ ਗਈ, ਜਿਥੇ ਉਹ ਕੁੱਤਿਆਂ ਵਲੋਂ ਬੁਰੀ ਤਰ੍ਹਾਂ ਨੋਚੀ ਹੋਈ ਸੀ, ਜਿਸ ਨੂੰ ਚੁੱਕ ਕੇ ਤੁਰੰਤ ਸਿਵਲ ਹਸਪਤਾਲ ਟਾਂਡਾ ਵਿਖੇ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ। 

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਫਗਵਾੜਾ ਆਮਦ ’ਤੇ ਕਿਸਾਨ ਆਗੂ ਹਰਭਜਨ ਬਾਜਵਾ ਨਜ਼ਰਬੰਦ ਅਗਲੀ ਖ਼ਬਰ ਵਿਧਾਇਕ ਕਾਲਾ ਢਿੱਲੋ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ