24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਜਲੰਧਰ

ਜਲੰਧਰ, 6 ਮਈ - ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ। ਮੁੱਖ ਮੰਤਰੀ ਦਾ ਕਾਫਲਾ ਬੀਐਸਐਫ ਚੌਕ ਤੋਂ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋਇਆ।ਪੰਜਾਬ ਸਰਕਾਰ...

ਅਜੀਤ ਡੈਸਕ 06-05-2026

ਜਲੰਧਰ, 6 ਮਈ - ਸ਼ੁਕਰਾਨਾ ਯਾਤਰਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ। ਮੁੱਖ ਮੰਤਰੀ ਦਾ ਕਾਫਲਾ ਬੀਐਸਐਫ ਚੌਕ ਤੋਂ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋਇਆ।ਪੰਜਾਬ ਸਰਕਾਰ ਵਲੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਪਾਸ ਹੋਣ ਤੋਂ ਬਾਅਦ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸ਼ੁਕਰਾਨਾ ਯਾਤਰਾ ਆਰੰਭ ਕੀਤੀ ਗਈ।

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਮੰਨਣ ਅਗਲੀ ਖ਼ਬਰ ਧਮਾਕਾ ਮਾਮਲੇ ਦੀ ਜਾਂਚ ਲਈ ਜਲੰਧਰ ਪਹੁੰਚੀ ਐਨਆਈਏ ਦੀ ਟੀਮ