24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੰਗਾਂ ਦੀ ਸਹਿਮਤੀ ਹੋਣ ਉਪਰੰਤ ਸਰਪੰਚ ਅਤੇ ਉਸ ਦੇ ਸਾਥੀ ਨੂੰ ਪਾਣੀ ਵਾਲੀ ਟੈਕੀ ਤੋਂ ਹੇਠਾਂ ਉਤਾਰਿਆ

ਮਹਿਲ ਕਲਾਂ (ਬਰਨਾਲਾ), 6 ਮਈ(ਅਵਤਾਰ ਸਿੰਘ ਅਣਖੀ) - ਪਿੰਡ ਕਲਾਲ ਮਾਜਰਾ (ਬਰਨਾਲਾ) ਵਿਖੇ ਬੀਤੇ ਕੱਲ੍ਹ ਸਵੇਰ ਤੋਂ ਪਿੰਡ ਦੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਕੀ ਉਪਰ ਚੜ੍ਹ ਕੇ...

ਅਜੀਤ ਡੈਸਕ 06-05-2026

ਮਹਿਲ ਕਲਾਂ (ਬਰਨਾਲਾ), 6 ਮਈ(ਅਵਤਾਰ ਸਿੰਘ ਅਣਖੀ) - ਪਿੰਡ ਕਲਾਲ ਮਾਜਰਾ (ਬਰਨਾਲਾ) ਵਿਖੇ ਬੀਤੇ ਕੱਲ੍ਹ ਸਵੇਰ ਤੋਂ ਪਿੰਡ ਦੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਕੀ ਉਪਰ ਚੜ੍ਹ ਕੇ ਰੋਸ ਪ੍ਰਗਟ ਕਰ ਰਹੇ ਨੌਜਵਾਨ ਸਰਪੰਚ ਜਗਜੀਵਨ ਸਿੰਘ ਅਤੇ ਉਸ ਦੇ ਸਾਥੀ ਪੰਚ ਗੁਰਚਰਨ ਸਿੰਘ ਨੂੰ ਪ੍ਰਸ਼ਾਸਨ ਵਲੋਂ ਮੰਗਾਂ ਮੰਨੇ ਜਾਣ ਦਾ ਵਿਸ਼ਵਾਸ ਦੁਆਏ ਜਾਣ ਤੋਂ ਬਾਅਦ ਵੱਖ ਵੱਖ ਆਗੂਆਂ, ਮੁਹਤਬਰਾਂ, ਪਿੰਡ ਵਾਸੀਆਂ ਦੀ ਹਾਜ਼ਰੀ 'ਚ ਦੋਵਾਂ ਨੂੰ ਸਤਿਕਾਰ ਨਾਲ ਹੇਠਾਂ ਉਤਾਰਿਆ ਗਿਆ। ਆਗੂਆਂ ਨੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆ ਸਰਪੰਚ ਜਗਜੀਵਨ ਸਿੰਘ, ਪੰਚ ਗੁਰਚਰਨ ਸਿੰਘ ਨੂੰ ਹਾਰ ਪਾਕੇ ਸਨਮਾਨਿਤ ਕੀਤਾ।

ਪਿਛਲੀ ਖ਼ਬਰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਬੀ.ਐੱਸ.ਐੱਫ. ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਦੋਸ਼ੀ - ਔਜਲਾ ਅਗਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜਨਗਨਣਾ ਕਲਿਆਣ ਵਿਭਾਗ ਨੂੰ ਨੋਟਿਸ