26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬੰਗਾਲ ਵਿੱਚ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਦੀ ਗੋਲੀ ਮਾਰ ਕੇ ਹੱਤਿਆ

ਪੱਛਮੀ ਬੰਗਾਲ, ਪੱਛਮੀ ਬੰਗਾਲ ਵਿੱਚ ਭਾਜਪਾ ਨੇਤਾ ਸੁਵੇਂਦੂ....

ਅਜੀਤ ਡੈਸਕ 07-05-2026

 ਪੱਛਮੀ ਬੰਗਾਲ, ਪੱਛਮੀ ਬੰਗਾਲ ਵਿੱਚ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹਮਲਾਵਰਾਂ ਨੇ ਉਨ੍ਹਾਂ 'ਤੇ ਨੇੜਿਓਂ ਗੋਲੀਬਾਰੀ ਕੀਤੀ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਆਈ.ਪੀ.ਐੱਲ. 2026 : ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ ਪੰਜਾਬ ਨੂੰ