ਜਲੰਧਰ, 7 ਮਈ। ਜਲੰਧਰ ਦੇ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਦੇ ਜ਼ਰੀਏ ਧਮਕੀ ਭਰਿਆ ਮੈਸੇਜ ਦਿੱਤਾ ਗਿਆ ਹੈ।
ਧਮਕੀ ਮਿਲਣ ਤੋਂ ਬਾਅਦ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ।
ਜਲੰਧਰ, 7 ਮਈ। ਜਲੰਧਰ ਦੇ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਦੇ ਜ਼ਰੀਏ ਧਮਕੀ ਭਰਿਆ ਮੈਸੇਜ ਦਿੱਤਾ ਗਿਆ ਹੈ...