27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਧਾਇਕ ਪਠਾਣਮਾਜਰਾ ਨੂੰ ਮੁੜ ਰਿਮਾਂਡ ’ਤੇ ਲਿਆਂਦਾ

ਪਟਿਆਲਾ, 7 ਮਈ ( ਅਮਨਦੀਪ) - ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਦੇ ਵਿਚ ਅੱਜ ਪਟਿਆਲਾ ਜ਼ਿਲ੍ਹਾ ਕੋਰਟ ਦੇ ਵਿਚ ਪੇਸ਼ ਕੀਤਾ ਗਿਆ ਹੈ...

ਅਜੀਤ ਡੈਸਕ 07-05-2026

ਪਟਿਆਲਾ, 7 ਮਈ ( ਅਮਨਦੀਪ) - ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਦੇ ਵਿਚ ਅੱਜ ਪਟਿਆਲਾ ਜ਼ਿਲ੍ਹਾ ਕੋਰਟ ਦੇ ਵਿਚ ਪੇਸ਼ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਵਲੋਂ ਪਠਾਣਮਾਜਰਾ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਜੱਜ ਦੇ ਵਲੋਂ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ।

ਪਿਛਲੀ ਖ਼ਬਰ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਪਹੁੰਚਿਆ ਪੰਜਾਬ ਭਾਜਪਾ ਦਾ ਵਫ਼ਦ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ...